ਜਲੰਧਰ ਰਿਪੋਰਟ: (ਨੋਨੂ ਮਹੇਰਾ) ਜਦੋਂ ਜਲੰਧਰ ਪੁਲਿਸ ਨੇ ਸਬ-ਇੰਸਪੈਕਟਰ ਦੇ ਕਤਲ ਦੇ ਫ਼ਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਪਾਰਟੀ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ 'ਚ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ। ਜਿਨ੍ਹਾਂ ਦੀ ਪਛਾਣ ਸੁਖਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ।
ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਮੁਲਜ਼ਮਾਂ ਦੇ ਜਲੰਧਰ ਵਿੱਚ ਲੁਕੇ ਹੋਣ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਪੁਲੀਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ 15 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਮੁਲਜ਼ਮ ਸੋਨੂੰ ਖੱਤਰੀ ਇੱਕ ਅਜਿਹੇ ਗਰੋਹ ਨਾਲ ਸਬੰਧਤ ਸੀ ਜੋ ਅਮਰੀਕਾ ਤੋਂ ਭਾਰਤ ਵਿੱਚ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ।
0 Comments