ਪੰਜਾਬ ਵਿੱਚ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। 9 ਆਈਪੀਐਸ ਅਤੇ ਇੱਕ ਪੀਪੀਐਸ ਅਧਿਕਾਰੀ ਬਦਲੇ ਗਏ ਹਨ। 

ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੂੰ ਪਟਿਆਲਾ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਥਾਂ 'ਤੇ ਵਰੁਣ ਸ਼ਰਮਾ ਨੂੰ ਪਟਿਆਲਾ ਦਾ ਨਵਾਂ ਐਸਐਸਪੀ ਬਣਾਇਆ ਗਿਆ ਹੈ।