ਅੰਮ੍ਰਿਤਸਰ ਦੇ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਅਧਿਕਾਰੀਆਂ ਨੇ ਮਲੇਸ਼ੀਆ ਤੋਂ ਆਏ ਇੱਕ ਯਾਤਰੀ ਕੋਲੋਂ 7 ਕਿਲੋ ਗਾਂਜਾ ਬਰਾਮਦ ਕੀਤਾ ਹੈ। ਇਸਦੀ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ। ਯਾਤਰੀ ਦੀਆਂ ਸ਼ੱਕੀ ਹਰਕਤਾਂ ਕਾਰਨ ਸਾਮਾਨ ਦੀ ਤਲਾਸ਼ੀ ਲਈ ਗਈ ਸੀ। ਮੁਲਜ਼ਮ ਨੂੰ NDPS ਐਕਟ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ।
ਅੰਮ੍ਰਿਤਸਰ ਦੇ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਮਲੇਸ਼ੀਆ ਤੋਂ ਆਏ ਇੱਕ ਯਾਤਰੀ ਤੋਂ 7 ਕਿਲੋ ਹਾਈਡ੍ਰੋਪੋਨਿਕ ਮਾਰਿਜੁਆਨਾ ਬਰਾਮਦ ਕੀਤਾ। ਇਸਦੀ ਕੀਮਤ ਲਗਭਗ 7 ਕਰੋੜ ਰੁਪਏ ਦੱਸੀ ਜਾ ਰਹੀ ਹੈ। ਕਸਟਮ ਅਧਿਕਾਰੀਆਂ ਨੇ ਦੱਸਿਆ ਕਿ ਯਾਤਰੀ ਮਲੇਸ਼ੀਆ ਏਅਰਲਾਈਨਜ਼ ਦੀ ਉਡਾਣ ਰਾਹੀਂ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਪਹੁੰਚਿਆ ਸੀ। ਉਸਦੀਆਂ ਹਰਕਤਾਂ ਸ਼ੱਕੀ ਲੱਗ ਰਹੀਆਂ ਸਨ। ਸਾਮਾਨ ਦੀ ਜਾਂਚ ਕਰਦੇ ਸਮੇਂ ਅਧਿਕਾਰੀਆਂ ਨੂੰ ਸ਼ੱਕ ਹੋਇਆ
0 Comments