Weather Updates: ਮੌਸਮ ਵਿਭਾਗ ਨੇ ਅਗਲੇ ਲਈ ਕਈ ਜ਼ਿਲ੍ਹਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਇਹ ਮੌਸਮ ਚੇਤਾਵਨੀ 12 ਮਈ ਤੱਕ ਲਾਗੂ ਰਹੇਗੀ। ਮੌਸਮ ਵਿਭਾਗ ਅਨੁਸਾਰ ਅੱਜ 11 ਮਈ ਨੂੰ ਪੰਜਾਬ ਵਿੱਚ ਮੌਸਮ ਫਿਰ ਖ਼ਰਾਬ ਹੋ ਸਕਦਾ ਹੈ।
ਮੋਹਾਲੀ, ਲੁਧਿਆਣਾ, ਹੁਸ਼ਿਆਰਪੁਰ, ਫ਼ਤਿਹਗੜ੍ਹ ਸਾਹਿਬ, ਅੰਮ੍ਰਿਤਸਰ ਅਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਗਰਜ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਦਿੱਤੀ ਗਈ ਹੈ।
0 Comments