ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਸਰਹੱਦ ਪਾਰ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਦੋਸ਼ੀ ਸ਼ਿਵਮ ਸੋਢੀ ਉਰਫ ਸ਼ਿਵਾ ਨੂੰ 5 ਕਿਲੋ ਹੈਰੋਇਨ ਅਤੇ 22,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

BREAKING NEWS

Breaking News

Latest Headline

Short summary of the breaking news.

ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਸਰਹੱਦ ਪਾਰ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਦੋਸ਼ੀ ਸ਼ਿਵਮ ਸੋਢੀ ਉਰਫ ਸ਼ਿਵਾ ਨੂੰ 5 ਕਿਲੋ ਹੈਰੋਇਨ ਅਤੇ 22,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ



ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਤਹਿਤ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਸਰਹੱਦ ਪਾਰ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਦੋਸ਼ੀ ਸ਼ਿਵਮ ਸੋਢੀ ਉਰਫ ਸ਼ਿਵਾ ਨੂੰ 5 ਕਿਲੋ ਹੈਰੋਇਨ ਅਤੇ 22,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ । 


ਵੇਰਵਾ ਸਾਝਾਂ ਕਰਦੇ ਹੋਏ, ਸੀਪੀ ਜਲੰਧਰ ਨੇ ਕਿਹਾ ਕਿ, ਸੀਆਈਏ ਸਟਾਫ ਦੀ ਇੱਕ ਟੀਮ ਨੇ ਸ਼ਿਵਮ ਸੋਢੀ ਉਰਫ ਸ਼ਿਵਾ ਪੁੱਤਰ ਵਰਿੰਦਰ ਸੋਢੀ, ਵਾਸੀ ਮਕਾਨ ਨੰਬਰ 54, ਸਿਮਰਨ ਐਨਕਲੇਵ, ਨੇੜੇ ਲਾਂਬਾ ਪਿੰਡ ਚੌਕ, ਪੀਐਸ ਰਾਮਾਮੰਡੀ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 5 ਕਿਲੋ ਹੈਰੋਇਨ ਅਤੇ ₹22,000 ਡਰੱਗ ਮਨੀ ਬਰਾਮਦ ਕੀਤੀ। ਦੋਸ਼ੀ ਖਿਲਾਫ਼ ਕਾਰਵਾਈ ਕਰਦੇ ਹੋਏ, ਮੁਕੱਦਮਾ ਨੰਬਰ 122 ਮਿਤੀ 20.05.2025 ਅਧੀਨ ਧਾਰਾ 21C-27A-61-85 ਐਨਡੀਪੀਐਸ ਐਕਟ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8, ਜਲੰਧਰ ਵਿਖੇ ਦਰਜ ਕੀਤਾ ਗਿਆ ਹੈ।
ਸੀਪੀ ਜਲੰਧਰ ਨੇ ਕਿਹਾ ਕਿ ਦੋਸ਼ੀ ਦੇ ਖਿਲਾਫ ਪਹਿਲਾਂ ਹੀ ਤਿੰਨ ਐਫਆਈਆਰ ਦਰਜ ਹਨ, ਜਿਨ੍ਹਾਂ ਵਿੱਚ ਸ਼ਾਮਲ ਹਨ:

Post a Comment

0 Comments