ਪੰਜਾਬ ਸਰਕਾਰ ਨੇ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਅੱਜ 17 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਆਈਏਐਸ ਆਲੋਕ ਸ਼ੇਖਰ, ਧੀਰੇਂਦਰ ਕੁਮਾਰ ਤਿਵਾੜੀ, ਬਸੰਤ ਗਰਗ, ਅਨਿੰਦਿਤਾ ਮਿੱਤਰਾ ਅਤੇ ਹੋਰਾਂ ਦੇ ਨਾਮ ਸ਼ਾਮਲ ਹਨ।