8 IPS ਨੂੰ ਬਣਾਇਆ DGP, 22 ਹੋਈ ਡੀਜੀਪੀ ਰੈਂਕ ਦੇ ਅਧਿਕਾਰੀਆਂ ਦੀ ਗਿਣਤੀ

BREAKING NEWS

Breaking News

Latest Headline

Short summary of the breaking news.

8 IPS ਨੂੰ ਬਣਾਇਆ DGP, 22 ਹੋਈ ਡੀਜੀਪੀ ਰੈਂਕ ਦੇ ਅਧਿਕਾਰੀਆਂ ਦੀ ਗਿਣਤੀ

 


ਪੰਜਾਬ ਸਰਕਾਰ ਨੇ 8 ਆਈਪੀਐਸ ਅਧਿਕਾਰੀਆਂ ਨੂੰ ਡੀਜੀਪੀ ਰੈਂਕ ਵਿੱਚ ਤਰੱਕੀ ਦਿੱਤੀ ਹੈ। ਇਹ ਸਾਰੇ ਅਧਿਕਾਰੀ 1994 ਬੈਚ ਦੇ ਹਨ। ਇਨ੍ਹਾਂ ਵਿੱਚ ਦੋ ਮਹਿਲਾਂ ਅਫਸਰ ਵੀ ਸ਼ਾਮਲ ਹਨ। ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਵਿੱਚ ਨਰੇਸ਼ ਕੁਮਾਰ, ਰਾਮ ਸਿੰਘ, ਸੁਧਾਂਸ਼ੂ ਸ਼੍ਰੀਵਾਸਤਵ, ਵੀ. ਚੰਦਰਸ਼ੇਖਰ, ਅਮਰਦੀਪ ਸਿੰਘ ਰਾਏ, ਨੀਰਜਾ ਵੀ. ਅਤੇ ਅਨੀਤਾ ਪੁੰਜ ਸ਼ਾਮਲ ਹਨ। ਹੁਣ, ਸੂਬੇ ਵਿੱਚ ਡੀਜੀਪੀ ਦੇ ਅਹੁਦੇ ‘ਤੇ ਤਰੱਕੀ ਪ੍ਰਾਪਤ ਅਧਿਕਾਰੀਆਂ ਦੀ ਕੁੱਲ ਗਿਣਤੀ 22 ਹੋ ਗਈ ਹੈ।




Post a Comment

0 Comments